ਲਿਨਵੁੱਡ ਵਿੱਚ ਗਹਿਣਿਆਂ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼; ਕਰਮਚਾਰੀ ਵੱਲੋਂ ਗੋਲੀ ਚਲਾਉਣ ਮਗਰੋਂ ਸ਼ੱਕੀ ਫ਼ਰਾਰ ਬੰਧਕ ਬਣਾਈਆਂ ਔਰਤਾਂ ਦੀ ਜਾਨ ਬਚਾਉਣ ਵਾਲੇ ਪੰਜਾਬੀ ਮੂਲ ਦੇ ਪੁਲੀਸ ਅਫ਼ਸਰ ਸਮੇਤ ਚਾਰ ਅਧਿਕਾਰੀ ਸਨਮਾਨਿਤ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ ਲੈਂਗਲੀ ’ਚ ਪੰਜਾਬੀ ਦੀ ਹੱਤਿਆ; ਦੋ ਪੰਜਾਬੀ ਹਥਿਆਰਾਂ ਦੀ ਖੇਪ ਸਮੇਤ ਕਾਬੂ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ, ਪੰਜਾਬ ਚੋਣਾਂ ਤੋਂ 2 ਮਹੀਨੇ ਪਹਿਲਾਂ CBI ਰੇਡ, ਕੇਜਰੀਵਾਲ ਨੇ ਖੋਲ੍ਹ ਦਿੱਤਾ ਭਾਜਪਾ ਦੇ ਖ਼ਿਲਾਫ਼ ਮੋਰਚਾ! ਨੋਇਡਾ ਦੇ DLF ਮਾਲ ਵਿੱਚ ਮਹਿਲਾ ਦਾ ਇਹ ਵੀਡੀਓ ਹੋਸ਼ ਉਡਾ ਦੇਵੇਗਾ, ਪਤੀ ਦੇ ਸਾਹਮਣੇ ਕਰਦੀ ਰਹੀ ਸ਼ਰਮਨਾਕ ਕੰਮ ਭੂਚਾਲ: ਚਮੋਲੀ ਵਿੱਚ 4.9 ਦਾ ਭੂਚਾਲ, ਦਿੱਲੀ-NCR ਤੱਕ ਝਟਕੇ, ਸੋਸ਼ਲ ਮੀਡੀਆ ਤੇ VIDEO-ਮੀਮਸ ਵਾਇਰਲ

ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ

ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤ


Punjabi Pechan / Punjab

ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ....

ਉਨ੍ਹਾਂ ਨੂੰ ਪੰਜਾਬ ਦੀ ਧਰਤੀ ਤੇ ਜੀ ਆਇਆਂ ਨੂੰ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਰਸਮੀ ਅਤੇ ਨਿੱਘਾ ਸਵਾਗਤ ਕੀਤਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨੂੰ ਜੀ ਆਇਆਂ ਨੂੰ ਆਖਦਿਆਂ ਪੰਜਾਬ ਦੇ ਲੋਕਾਂ ਵੱਲੋਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ।nbsp;

ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ 'ਤੇ 'ਜੀ ਆਇਆਂ ਨੂੰ' ਕਿਹਾ
ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਪਹੁੰਚੇ ਹਨ।

President droupadi murmu arrives in chandigarh chief minister mann welcomes her


Sports/Health/Entertainmant

Advertise Here

Reach thousands of visitors daily. High-visibility premium placement.

Get Started
Latest