ਚੰਡੀਗੜ੍ਹ, 11ਜੁਲਾਈ 2025 :
ਡਰੱਗ ਤਸਕਰੀ ਮਾਮਲੇ ਵਿੱਚ ਲੋੜੀਂਦੇ ਹਰਮਨਵੀਰ ਸਿੰਘ ਦੀ ਭਾਲ ਕਰ ਰਹੀ ਹੈ FBI    CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ    ਸੰਭੂ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਕੀਤੀ ਸਖ਼ਤ ਬੈਰੀਕੇਡਿੰਗ, ਆਉਣ ਅਤੇ ਜਾਣ ਦੇ ਦੋਨੋਂ ਰਾਹ ਕੀਤੇ ਬੰਦ    ਵਿਦਿਆਰਥੀਆਂ ਦੀਆਂ ਮੰਗਾਂ ਸੁਣੇ ਪ੍ਰਸ਼ਾਸਨ- ਦਿਲਜੀਤ ਦੋਸਾਂਝ    ਸਲਾਲ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ, ਚਨਾਬ ਨਦੀ ‘ਚ ਵਧਿਆ ਪਾਣੀ ਦਾ ਪੱਧਰ, ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ    ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ    ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ    ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ    ਪਠਾਨਕੋਟ ‘ਚ ED ਦਾ ਵੱਡਾ ਐਕਸ਼ਨ , AAP ਆਗੂ ਵਿਜੈ ਕਟਾਰੂਚੱਕ ਦੇ ਘਰ ਕੀਤੀ ਰੇਡ    ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ   
ਸਦਨ ’ਚ ਪਾਣੀਆਂ ਦੇ ਮੁੱਦੇ ’ਤੇ ਬੋਲੇ ਮੁਖ ਮੰਤਰੀ ਮਾਨ
July 11, 2025
Chief-Minister-Mann-Spoke-On-The

Punjabi Pehchan /

ਚੰਡੀਗੜ੍ਹ, 11ਜੁਲਾਈ 2025 :  ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸੀ ਬਾਹਰ ਜਾਣ ਦਾ ਬਹਾਨਾ ਭਾਲ ਰਹੇ ਹਨ ਪਰ ਮੈਂ ਸਪੀਕਰ ਸਾਹਿਬ ਤੁਹਾਨੂੰ ਜਿੰਦਾ ਕੁੰਜੀ ਦਿਤੇ ਹੋਏ ਹਨ, ਇਨ੍ਹਾਂ ਨੂੰ ਬਾਹਰ ਨਾ ਜਾਣ ਦਿਉ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਬਾਰੇ ਬਹਿਸ ਚੱਲ ਰਹੀ ਹੈ। ਹਾਲ ਹੀ ਵਿਚ ਇਕ ਸਰਬ ਪਾਰਟੀ ਮੀਟਿੰਗ ਹੋਈ ਸੀ। ਸਾਰੇ ਆਗੂਆਂ ਨੇ ਸਹਿਮਤੀ ਪ੍ਰਗਟਾਈ ਗਈ ਸੀ ਕਿ ਉਹ ਇਸ ਮੁੱਦੇ ’ਤੇ ਤੁਹਾਡੇ ਨਾਲ ਹਨ। ਬੀਤੀ ਦਿਨੀਂ ਮੈਂ ਐਸ.ਵਾਈ.ਐਲ. ਮੀਟਿੰਗ ਵਿਚ ਸ਼ਾਮਲ ਹੋਣ ਲਈ ਦਿੱਲੀ ਗਿਆ ਸੀ।

ਉੱਥੇ, ਚਰਚਾ ਦੋ ਤੋਂ ਤਿੰਨ ਘੰਟੇ ਚੱਲੀ। ਜਦੋਂ ਅਧਿਕਾਰੀ ਪੇਸ਼ਕਾਰੀ ਦਿੰਦੇ ਹਨ, ਤਾਂ ਉਹ 1955 ਤੋਂ ਦੇਣਾ ਸ਼ੁਰੂ ਕਰ ਦਿੰਦੇ ਹਨ। ਉਸ ਤੋਂ ਬਾਅਦ, ਹਰ ਕੋਈ ਸਾਲਾਂ ਦੀ ਗਿਣਤੀ ਕਰਦਾ ਹੈ। ਤੁਹਾਡਾ ਜਨਮ ਉਸ ਸਮੇਂ ਹੋਇਆ ਸੀ। ਅਸੀਂ 1975 ਦੇ ਮਾਡਲ ਹਾਂ। ਰਿਪੇਰੀਅਨ ਕਾਨੂੰਨ ਦੇ ਅਨੁਸਾਰ, ਸਮਝੌਤਿਆਂ ਦੀ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। 

ਦਿਲਜੀਤ ਦੋਸਾਂਝ ਦੇ ਹੱਕ ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿਚ ਦਿਲਜੀਤ ਦੋਸਾਂਝ ਦੇ ਹੱਕ ਵਿਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਦੀ ਦੁਖਦਾਈ ਘਟਨਾ ਤੋਂ ਬਹੁਤ ਪਹਿਲਾਂ ਉਨ੍ਹਾਂ ਦੀ ਫ਼ਿਲਮ ਬਣੀ ਸੀ, ਜਿਸ ’ਚ ਪਾਕਿਸਤਾਨੀ ਕਲਾਕਾਰ ਸੀ ਪਰ ਸਾਨੂੰ ਗੱਦਾਰ ਕਿਹਾ ਜਾ ਰਿਹਾ ਹੈ, ਕੀ ਹੁਣ ਤੁਸੀਂ ਸਾਨੂੰ ਦੇਸ਼ ਭਗਤੀ ਦੇ ਸਰਟੀਫ਼ਿਕੇਟ ਵੰਡੋਗੇ। ਇਸ ਦੌਰਾਨ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੁੜ ਆਹਮੋ-ਸਾਹਮਣੇ ਹੋ ਗਏ।

Read More : ਅੱਜ ਲੁਧਿਆਣਾ ਆਉਣਗੇ, CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ

Powered by Froala Editor

Chief Minister Mann Spoke On The Issue Of Water In The Assembly


Recommended Posts