ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ 'ਆਪ' 'ਚ ਕੀਤਾ ਸ਼ਾਮਲ

ਮੁੱਖ ਮੰਤਰੀ ਭਗਵੰਤ  ਮਾਨ  ਨੇ ਹਰਮੀਤ ਸਿੰਘ ਸੰਧੂ ਨੂੰ 'ਆਪ' 'ਚ ਕੀਤਾ


Punjabi Pehchan /

ਪੰਜਾਬ , 15 ਜੁਲਾਈ 2025 :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਲੀਡਰ ਅਤੇ ਤਰਨਤਾਰਨ ਤੋਂ 3 ਵਾਰ ਵਿਧਾਇਕ  ਰਹੇ। ਅੱਜ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ  ਅਤੇ ਪਾਰਟੀ ਵਿੱਚ ਤਜ਼ਰਬੇਕਾਰ ਲੋਕਾਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਇਮਾਨਦਾਰ ਲੋਕਾਂ ਦਾ ਸਵਾਗਤ ਕਰਦੀ ਹੈ।
ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਇਸ ਲਈ ਮੈਂ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪਾਰਟੀ ਦਾ ਅਹੁਦੇਦਾਰ ਨਹੀ ਸਗੋਂ ਇਕ ਵਰਕਰ ਬਣ ਕੇ ਕੰਮ ਕਰਾਂਗਾ । ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਮੈਂ ਵੀ ਕੁਝ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹਾਂ।
ਦੱਸ ਦੇਈਏ ਕਿ ਸੰਧੂ ਨੇ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਸਾਲ 2002 'ਚ ਪਹਿਲੀ ਵਾਰ ਆਜ਼ਾਦ ਤੌਰ 'ਤੇ ਚੋਣ ਜਿੱਤੀ ਸੀ।  ਸਾਲ 2007 ਤੇ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੀ ਸੀ । ਅਕਾਲੀ ਦਲ ਦੀ ਸਰਕਾਰ ਸਮੇਂ 2 ਵਾਰ ਮੁੱਖ ਪਾਰਲੀਮਾਨੀ ਸਕੱਤਰ ਬਣੇ ਸਨ ।
Read More :  


Powered by

Chief minister bhagwant mann has included harmit singh sandhu in the aap


Sports/Health/Entertainmant
Latest