ਅਗਵਾ ਅਤੇ ਲੁੱਟ ਦੇ ਮਾਮਲੇ ਵਿੱਚ ਮਨਬੀਰ ਸਿੰਘ ਚਾਹਲ ਦੀ ਭਾਲ; ਪੀਅਰਸ ਕਾਊਂਟੀ ਸ਼ੈਰਿਫ਼ ਵੱਲੋਂ ਲੋਕਾਂ ਨੂੰ ਮਦਦ ਦੀ ਅਪੀਲ ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ ਤੇ ਆਪ ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ ਚ ਜੰਗਬੰਦੀ ਦਾ ਐਲਾਨ ਆਲੂ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦੇ ਦੋਸ਼ ਤਹਿਤ ਕੈਨੇਡਾ ਦੀਆਂ ਦੋ ਵੱਡੀਆਂ ਕੰਪਨੀਆਂ ਖ਼ਿਲਾਫ਼ ਮੁਕੱਦਮਾ ਜਾਰਡਨ ਦੇ ਚਰਚ ਚ ਗੋਲੀਬਾਰੀ, 7 ਲੋਕਾਂ ਦੀ ਮੌਤ ਮੁੰਬਈ ਏਅਰਪੋਰਟ ਕਸਟਮ ਨੇ ਸੀਐਸਐਮਆਈਏ ਤੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸਾਊਦੀ ਅਰਬ ਦੇ ਜੱਦਾ, ਰਿਆਧ ਲਈ ਉਡਾਣਾਂ 10 ਅਤੇ 30 ਨਵੰਬਰ ਤੱਕ ਮੁਅੱਤਲ ਕੀਤੀਆਂ ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਪੇੜ ਨਾਲ ਟਕਰਾਈ,

ਐਤਵਾਰ ਨੂੰ 234 ਕੈਨੇਡੀਅਨਜ਼ ਨੇ ਛੱਡਿਆ ਗਾਜ਼ਾ, ਗਲੋਬਲ ਅਫੇਅਰਜ਼ ਕੈਨੇਡਾ ਨੇ ਦਿੱਤੀ ਜਾਣਕਾਰੀ

ਐਤਵਾਰ ਨੂੰ 234 ਕੈਨੇਡੀਅਨਜ਼ ਨੇ ਛੱਡਿਆ ਗਾਜ਼ਾ, ਗਲੋਬਲ ਅਫੇਅਰਜ਼ ਕੈਨੇਡ


Punjabi Pehchan / Chandigarh

ਵਿਦੇਸ਼ ਡੈਸਕ : ਗਲੋਬਲ ਅਫੇਅਰਜ਼ ਕੈਨੇਡਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਐਤਵਾਰ ਨੂੰ 234 ਕੈਨੇਡੀਅਨਜ਼, ਪਰਮਾਨੈਂਟ ਰੈਜ਼ੀਡੈਂਟਸ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਗਾਜ਼ਾ ਤੋਂ ਮਿਸਰ ਪਹੁੰਚ ਗਏ। ਇਹ ਅਪਡੇਟ ਉਸ ਸਮੇਂ ਆਈ ਜਦੋਂ ਦੋ ਦਿਨ ਬੰਦ ਰਹਿਣ ਤੋਂ ਬਾਅਦ ਰਾਫਾਹ ਕਰੌਸਿੰਗ ਨੂੰ ਮੂੜ ਖੋਲ੍ਹਿਆ ਗਿਆ ਤਾਂ ਕਿ ਜੰਗ ਨਾਲ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਵਿਦੇਸ਼ੀ ਨਾਗਰਿਕ ਜਾ ਸਕਣ। ਗਲੋਬਲ ਅਫੇਅਰਜ਼ ਵੱਲੋਂ ਸੁ਼ੱਕਰਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ ਕਿ 266 ਕੈਨੇਡੀਅਨ ਨਾਗਰਿਕ, ਪਰਮਾਨੈਂਟ ਰੈਜ਼ੀਡੈਂਟਸ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੈਨੇਡਾ ਪਰਤਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਮਿਸਰ ਵਿੱਚ ਸਥਿਤ ਕੈਨੇਡੀਅਨ ਅੰਬੈਸੀ ਵੱਲੋਂ ਕਾਹਿਰਾ ਆਉਣ ਵਾਲਿਆਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਫੂਡ ਤੇ ਰਿਹਾਇਸ਼ ਦਾ ਪ੍ਰਬੰਧ ਵੀ ਕਰਕੇ ਦਿੱਤਾ ਜਾ ਰਿਹਾ ਹੈ ਜਦੋਂ ਤੱਕ ਉਨ੍ਹਾਂ ਦੇ ਟਰੈਵਲ ਪਲੈਨਜ਼ ਸਿਰੇ ਨਹੀਂ ਚੜ੍ਹਦੇ।ਗਾਜ਼ਾ ਦੀ ਸਰਹੱਦ ਪਾਰ ਕਰਨ ਵਾਲਿਆਂ ਦੀ ਤਾਜ਼ਾ ਗਿਣਤੀ ਉਨ੍ਹਾਂ 107 ਤੋਂ ਇਲਾਵਾ ਹੈ ਜਿਨ੍ਹਾਂ ਨੇ ਪਿਛਲੇ ਹਫਤੇ ਸਰਹੱਦ ਪਾਰ ਕੀਤੀ ਸੀ।

234 Canadians left Gaza on Sunday Global Affairs Canada reported


Sports/Health/Entertainmant

Advertise Here

Reach thousands of visitors daily. High-visibility premium placement.

Get Started
Latest