ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ Punjabi ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ ਕਾਰ ਡਿਪਲੋਮੈਸੀ : BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ,

ਅੰਮ੍ਰਿਤਸਰ ਬੰਦ ਦੀ ਕਾਲ ਵਾਪਸ! ਭੰਡਾਰੀ ਪੁਲ ਤੇ ਲੱਗਾ ਭਾਰੀ ਜਾਮ

ਅੰਮ੍ਰਿਤਸਰ ਬੰਦ ਦੀ ਕਾਲ ਵਾਪਸ! ਭੰਡਾਰੀ ਪੁਲ ਤੇ ਲੱਗਾ ਭਾਰੀ ਜਾਮ


Punjabi Pechan News / Amritsar

ਅੰਮ੍ਰਿਤਸਰ ਬੰਦ ਦੀ ਕਾਲ ਵਾਪਸ ਲਈ

ਜਾਲੰਧਰ-ਲੁਧਿਆਣਾ ਅਤੇ ਹੁਸ਼ਿਆਰਪੁਰ ਕਰਵਾ ਚੁੱਕੇ ਹਨ ਬੰਦ

ਲੁਧਿਆਣਾ ਵਿੱਚ ਡਾ. ਭੀਮਰਾਓ ਅੰਬੇਡਕਰ ਦੇ ਅਪਮਾਨ ਨੂੰ ਲੈ ਕੇ ਅੱਜ ਵਾਲਮੀਕਿ ਸਮਾਜ ਵੱਲੋਂ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭੰਡਾਰੀ ਪੁਲ ਤੇ ਚੱਕਾ ਜਾਮ ਕਰ ਦਿੱਤਾ ਗਿਆ ਹੈ, ਇਸ ਦੌਰਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਨਾਅਰੇ ਲਗਾਏ ਜਾ ਰਹੇ ਹਨ। ਚੱਕਾ ਜਾਮ ਕਾਰਨ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਲੁਧਿਆਣਾ ਵਿੱਚ ਡਾ. ਭੀਮਰਾਓ ਅੰਬੇਡਕਰ ਦੇ ਅਪਮਾਨ ਨੂੰ ਲੈ ਕੇ ਅੱਜ ਵਾਲਮੀਕਿ ਸਮਾਜ ਵੱਲੋਂ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭੰਡਾਰੀ ਪੁਲ ਤੇ ਚੱਕਾ ਜਾਮ ਕਰ ਦਿੱਤਾ ਗਿਆ ਹੈ, ਇਸ ਦੌਰਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਨਾਅਰੇ ਲਗਾਏ ਜਾ ਰਹੇ ਹਨ। 

ਚੱਕਾ ਜਾਮ ਕਾਰਨ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਉੱਥੇ ਹੀ ਇਸ ਤੋਂ ਪਹਿਲਾਂ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਸੰਸਥਾਵਾਂ ਨੇ ਇੱਕ ਐਮਰਜੈਂਸੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਅੰਮ੍ਰਿਤਸਰ ਬੰਦ ਦੀ ਕਾਲ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ। ਕਿਉਂਕਿ ਬੰਦ ਕਾਰਨ ਕਈ ਵਪਾਰੀਆਂ ਨੂੰ ਨੁਕਸਾਨ ਝੱਲਣਾ ਪੈਂਦਾ। ਉਨ੍ਹਾਂ ਨੂੰ ਧਿਆਨ ਵਿੱਚ ਰੱਖ ਕੇ ਬੰਦ ਦੀ ਕਾਲ ਵਾਪਸ ਲੈ ਲਈ ਗਈ। ਤੁਹਾਨੂੰ ਦੱਸ ਦੇਈਏ ਕਿ ਬਾਬਾ ਅੰਬੇਡਕਰ ਦੇ ਅਪਮਾਨ ਨੂੰ ਲੈ ਕੇ ਪੰਜਾਬ ਦੇ ਦੋ ਵੱਡੇ ਸ਼ਹਿਰ ਜਾਲੰਧਰ ਅਤੇ ਲੁਧਿਆਣਾ ਨੂੰ ਬੰਦ ਕਰਵਾਇਆ ਜਾ ਚੁੱਕਾ ਹੈ। 

9 ਸਤੰਬਰ ਨੂੰ ਵੱਖ-ਵੱਖ ਸੰਸਥਾਵਾਂ ਨੇ ਲੁਧਿਆਣਾ ਬੰਦ ਕਰਵਾਇਆ ਸੀ, ਕਰੀਬ 7 ਘੰਟੇ ਤੱਕ ਪੂਰਾ ਸ਼ਹਿਰ ਬੰਦ ਕੀਤਾ ਗਿਆ ਸੀ। ਇਸ ਦੌਰਾਨ ਬਾਜ਼ਾਰਾਂ ਵਿੱਚ ਕੋਈ ਹਲਚਲ ਨਹੀਂ ਵੇਖਣ ਨੂੰ ਮਿਲੀ ਸੀ। ਉੱਥੇ ਹੀ ਬੀਤੇ ਦਿਨ 10 ਸਤੰਬਰ ਨੂੰ ਜਾਲੰਧਰ ਬੰਦ ਕਰਵਾਇਆ ਗਿਆ ਸੀ। ਇਸ ਦੌਰਾਨ ਸ਼ਹਿਰ ਦੇ ਕਈ ਵੱਡੇ ਬਾਜ਼ਾਰਾਂ ਵਿੱਚ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ ਸੀ। ਹੁਸ਼ਿਆਰਪੁਰ ਵਿੱਚ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ ਸੀ। ਹੁਸ਼ਿਆਰਪੁਰ ਵਿੱਚ ਵੀ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸੰਸਥਾਨ ਬੰਦ ਸਨ।

Call for amritsar shutdown withdrawn


Sports/Health/Entertainmant

Advertise Here

Reach thousands of visitors daily. High-visibility premium placement.

Get Started
Latest