ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ ਪੰਜਾਬ ਵਿੱਚ ਆਪ ਦੀ ਨਵੀਂ ਪਾਲੀਟਿਕਸ: ਆਪਣੇ ਹੀ 5 ਵਿਧਾਇਕਾਂ ਦੇ ਇਲਾਕਿਆਂ ਵਿੱਚ ਹਲਕਾ ਇੰਚਾਰਜ ਲਾ ਦਿੱਤੇ; ਸਵਾਲ – ਟਿਕਟ ਕਿਸ ਨੂੰ ਮਿਲੇਗੀ, ਕਿਸ ਦੀ ਕਟੇਗੀ ਸੀਐਮ ਮਾਨ ਅੱਜ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣਗੇ, ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਪੰਜਾਬ ਵਿੱਚ ਬਿਜਲੀ ਸੰਕਟ – 3 ਦਿਨਾਂ ਬਾਅਦ ਲੱਗਣਗੇ ਲੰਬੇ ਕੱਟ,ਆਪ ਮੰਤਰੀ ਬੋਲੇ – ਕੋਇਲਾ ਨਹੀਂ ਆ ਰਿਹਾ ਸਹਾਰਨਪੁਰ ਦੀ ਮਸਜਿਦ ਦੇ ਹੇਠਾਂ ਕੀ ਸੀ ਛੁਪਿਆ? ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ ਜਾਲੰਧਰ ਵਿੱਚ ਫਰਜ਼ੀ CIA ਕਰਮਚਾਰੀ ਬਣ ਕੇ ਰੈਸਟੋਰੈਂਟ ਵਿੱਚ ਘੁਸੇ 2 ਵਿਅਕਤੀ,

ਲੋਕ ਸਭਾ ਚੋਣਾਂ: ‘ਆਪ’ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ ਨੂੰ ਕਿਥੋਂ ਮਿਲੀ ਟਿਕਟ

ਲੋਕ ਸਭਾ ਚੋਣਾਂ: ‘ਆਪ’ ਨੇ ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ ਨੂੰ


Punjabi Pehchan /

ਨੈਸ਼ਨਲ ਡੈਸਕ: ਅਗਲੇ ਕੁਝ ਮਹੀਨਿਆਂ ਵਿਚ ਦੇਸ਼ ਵਿਚ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਦੇਖਦੇ ਹੋਏ ਰਾਜਧਾਨੀ ਦਿੱਲੀ ਦੀਆਂ ਚਾਰ ਲੋਕ ਸਭਾ ਸੀਟਾਂ ਨਵੀਂ ਦਿੱਲੀ, ਸਾਊਥ ਦਿੱਲੀ, ਪੱਛਮੀ ਦਿੱਲੀ ਤੇ ਪੂਰਬੀ ਦਿੱਲੀ ‘ਤੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ ਨੂੰ, ਸਾਊਥ ਦਿੱਲੀ ਤੋਂ ਸਹੀਰਾਮ ਪਹਿਲਵਾਨ ਨੂੰ, ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਤੇ ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਨਾਲ ਹੀ ਹਰਿਆਣਾ ਕੁਰੂਕਸ਼ੇਤਰ ਤੋਂ ਸੁਸ਼ੀਲ ਕੁਮਾਰ ਗੁਪਤਾ ਆਪ ਦੇ ਲੋਕ ਸਭਾ ਉਮੀਦਵਾਰ ਹੋਣਗੇ। ਆਪ ਨੇਤਾ ਤੇ ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ।

Lok sabha elections aap announced candidater 5 seats delhi and haryana


Sports/Health/Entertainmant

Advertise Here

Reach thousands of visitors daily. High-visibility premium placement.

Get Started
Latest