ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
ਵੱਡੀ ਖ਼ਬਰ: ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਯ ਨੇ ਮੰਤਰੀ ਵਜੋਂ ਦਿੱਤਾ ਅਸਤੀਫਾ
February 28, 2024
Big-News-Virbhadra-Singh-Son-Vik

Punjabi Pehchan /

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਵਿਚ ਕੱਲ੍ਹ ਖੜ੍ਹੇ ਹੋਏ ਸਿਆਸੀ ਤੂਫਾਨ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਯ ਨੇ ਬਤੌਰ ਮੰਤਰੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਦੇ ਐਲਾਨ ਮੌਕੇ ਉਹਨਾਂ ਸੁੱਖੁ ਸਰਕਾਰ ’ਤੇ ਜੰਮ ’ਤੇ ਨਜ਼ਲਾ ਝਾੜਿਆ।

Big News Virbhadra Singh Son Vikramaditya Resigned Minister Live Punjabi Tv


Recommended Posts