ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ ਪੰਜਾਬ ਵਿੱਚ ਆਪ ਦੀ ਨਵੀਂ ਪਾਲੀਟਿਕਸ: ਆਪਣੇ ਹੀ 5 ਵਿਧਾਇਕਾਂ ਦੇ ਇਲਾਕਿਆਂ ਵਿੱਚ ਹਲਕਾ ਇੰਚਾਰਜ ਲਾ ਦਿੱਤੇ; ਸਵਾਲ – ਟਿਕਟ ਕਿਸ ਨੂੰ ਮਿਲੇਗੀ, ਕਿਸ ਦੀ ਕਟੇਗੀ ਸੀਐਮ ਮਾਨ ਅੱਜ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣਗੇ, ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਪੰਜਾਬ ਵਿੱਚ ਬਿਜਲੀ ਸੰਕਟ – 3 ਦਿਨਾਂ ਬਾਅਦ ਲੱਗਣਗੇ ਲੰਬੇ ਕੱਟ,ਆਪ ਮੰਤਰੀ ਬੋਲੇ – ਕੋਇਲਾ ਨਹੀਂ ਆ ਰਿਹਾ ਸਹਾਰਨਪੁਰ ਦੀ ਮਸਜਿਦ ਦੇ ਹੇਠਾਂ ਕੀ ਸੀ ਛੁਪਿਆ? ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ ਜਾਲੰਧਰ ਵਿੱਚ ਫਰਜ਼ੀ CIA ਕਰਮਚਾਰੀ ਬਣ ਕੇ ਰੈਸਟੋਰੈਂਟ ਵਿੱਚ ਘੁਸੇ 2 ਵਿਅਕਤੀ,

Himachal politics: ਸਾਰੇ 6 ਬਾਗੀ ਕਾਂਗਰਸੀ ਵਿਧਾਇਕ ਅਯੋਗ, ਵਿਧਾਨ ਸਭਾ ਸਪੀਕਰ ਦਾ ਵੱਡਾ ਫੈਸਲਾ

Himachal politics: ਸਾਰੇ 6 ਬਾਗੀ ਕਾਂਗਰਸੀ ਵਿਧਾਇਕ ਅਯੋਗ, ਵਿਧਾਨ ਸਭ


Punjabi Pehchan /

ਨੈਸ਼ਨਲ ਡੈਸਕ: ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਹਲਚਲ ਅਜੇ ਰੁਕੀ ਨਹੀਂ ਹੈ। ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਦਲ-ਬਦਲ ਵਿਰੋਧੀ ਕਾਨੂੰਨ ਤਹਿਤ 6 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। ਕੁਲਦੀਪ ਸਿੰਘ ਪਠਾਨੀਆ ਨੇ ਕਿਹਾ ਕਿ ਮੈਨੂੰ ਦਲ-ਬਦਲ ਵਿਰੋਧੀ ਕਾਨੂੰਨ ਤਹਿਤ 6 ਵਿਧਾਇਕਾਂ, ਕਾਂਗਰਸ ਤੋਂ ਚੋਣ ਲੜਨ ਵਾਲੇ 6 ਵਿਧਾਇਕਾਂ ਵਿਰੁੱਧ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਪਟੀਸ਼ਨ ਪ੍ਰਾਪਤ ਹੋਈ ਸੀ। ਮੈਂ ਆਪਣੇ 30 ਪੰਨਿਆਂ ਦੇ ਆਰਡਰ ਵਿੱਚ ਇਹ ਜਾਣਕਾਰੀ ਬਹੁਤ ਵਿਸਥਾਰ ਵਿੱਚ ਦਿੱਤੀ ਹੈ। ਮੈਂ ਉਨ੍ਹਾਂ 6 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ, ਉਹ ਹੁਣ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਨਹੀਂ ਹਨ।

Himachal Politics National Live Punjabi Tv Congress Amm Admi Party Bjp


Sports/Health/Entertainmant

Advertise Here

Reach thousands of visitors daily. High-visibility premium placement.

Get Started
Latest