ਲਾਈਵ ਪੰਜਾਬੀ ਟੀਵੀ ਬਿਊਰੋ ">
ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
ਮੁੱਖ ਮੰਤਰੀ ਦੇ OSD ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
October 9, 2024
Chief-Minister-s-OSD-Sent-Legal-

Punjabi Pehchan / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮਜੀਠੀਆ ਨੇ ਕੁਝ ਦਿਨ ਪਹਿਲਾਂ ਓਐੱਸਡੀ ਰਾਜਬੀਰ ਸਿੰਘ ’ਤੇ ਕੁਝ ਦੋਸ਼ ਲਾਏ ਸੀ।

ਰਾਜਬੀਰ ਸਿੰਘ ਦੇ ਵਕੀਲ ਨੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਸ ਵਿਚ 48 ਘੰਟਿਆਂ ਵਿਚ ਲਿਖਤੀ ਮੁਆਫ਼ੀ ਮੰਗੀ ਗਈ ਹੈ। ਨਾਲ ਹੀ ਰਾਜਬੀਰ ਸਿੰਘ ਦੇ ਅਕਸ ਅਤੇ ਮਾਨਸਿਕ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦੇ ਬਿਆਨਾਂ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।

Powered by Froala Editor

Chief Minister s OSD Sent Legal Notice To Bikram Majithia


Recommended Posts