ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 : 5 ਵਜੇ 49.07% ਤੱਕ ਹੋਈ ਵੋਟਿੰਗ
June 19, 2025
Ludhiana-West-By-election-2025-V

Punjabi Pehchan /

ਲੁਧਿਆਣਾ ,19 ਜੂਨ 2025 :  ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਸ਼ਾਮ 5 ਵਜੇ ਤੱਕ 49.07% ਵੋਟਿੰਗ ਦਰਜ ਕੀਤੀ ਗਈ। ਸ਼ਾਮ 6 ਵਜੇ ਤੱਕ ਲੋਕਾਂ ਨੇ ਵੋਟ ਭੁਗਤਾਈ । ਜ਼ਿਲ੍ਹਾ ਚੋਣ ਅਫ਼ਸਰ (ਡੀ. ਈ. ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ 2 ਘੰਟਿਆਂ (ਸਵੇਰੇ 7 ਵਜੇ ਤੋਂ 9 ਵਜੇ ਤੱਕ) ਵਿੱਚ ਵੋਟਿੰਗ ਫ਼ੀਸਦੀ 8.5 ਫ਼ੀਸਦੀ ਸੀ, ਸਵੇਰੇ 11 ਵਜੇ ਤੱਕ 21.51 ਫ਼ੀਸਦੀ ਰਹੀ ਅਤੇ ਦੁਪਹਿਰ 1 ਵਜੇ ਤੱਕ 33.42 ਫ਼ੀਸਦੀ ਵੋਟਿੰਗ ਹੋਈ। ਦੁਪਹਿਰ 3 ਵਜੇ ਤੱਕ 41.04 ਫ਼ੀਸਦੀ ਵੋਟਿੰਗ ਹੋਈ। ਹੁਣ ਤੱਕ ਦੇ ਸਾਹਮਣੇ ਆਏ ਅੰਕੜਿਆਂ ਮੁਤਾਬਕ ਸ਼ਾਮ 5 ਵਜੇ ਤੱਕ ਕੁੱਲ੍ਹ 49.07 ਫ਼ੀਸਦੀ ਵੋਟਿੰਗ ਹੋਈ ਹੈ। 

Read More :  Sikandar Singh Maluka ਨੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਵਾਪਸੀ

Powered by Froala Editor

Ludhiana West By election 2025 Voting Reached 49 07 By 5 PM


Recommended Posts