ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਧਿਆਨ ਵਿਚ ਰੱ ">
ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ    ਪੰਜਾਬ ‘ਚ ਬਦਲਿਆ ਸਕੂਲਾਂ ਅਤੇ ਦਫਤਰਾਂ ਦਾ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ    ਪੰਜਾਬ ‘ਚ SIR: ਵੋਟਰ ਮੈਪਿੰਗ ‘ਚ ਮਾਨਸਾ-ਤਰਨਤਾਰਨ ਸਮੇਤ 4 ਜ਼ਿਲ੍ਹੇ ਮੋਹਰੀ, ਮੋਹਾਲੀ ਰਫ਼ਤਾਰ ਦੇ ਮਾਮਲੇ ‘ਚ ਸਭ ਤੋਂ ਪਿੱਛੇ    ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ    ਰੂਸ ਦੀ ਜੰਗ ਨੇ ਉਜਾੜਿਆ ਪੰਜਾਬ ਦਾ ਘਰ, 8 ਮਹੀਨਿਆਂ ਤੋਂ ਪੁੱਤ ਦੀ ਉਡੀਕ ‘ਚ ਪਰਿਵਾਰ    ਇਕ ਮਹੀਨੇ ਤੋਂ ਆਪਣੇ ਪਰਿਵਾਰ ਨੂੰ ਉਡੀਕ ਰਹੀ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਅੰਮ੍ਰਿਤਸਰ ਦੀ 15 ਸਾਲਾਂ ਬੱਚੀ    ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਪੰਜਾਬ ‘ਚ ਮੁਹਿੰਮ ਸ਼ੁਰੂ, ਸੀਐਮ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਧੰਨਵਾਦ    ਲੈਂਡਿੰਗ ਦੌਰਾਨ Air India ਫਲਾਈਟ ਦਾ ਪਿਛਲਾ ਹਿੱਸਾ ਰਨਵੇ ਨਾਲ ਟਕਰਾਇਆ, ਵੱਡਾ ਹਾਦਸਾ ਟਲਿਆ    ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ    ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ   
ਸਰਹੱਦੀ ਇਲਾਕਿਆਂ 'ਚ 10 ਮਈ ਤੱਕ ਸਕੂਲ ਬੰਦ ਰੱਖਣ ਦਾ ਕੀਤਾ ਐਲਾਨ
May 8, 2025
Https-livepunjabitv-com-control-

Punjabi Pehchan / BUREAU REPORT

ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਧਿਆਨ ਵਿਚ ਰੱਖਦੇ ਹੋਏ  ਜਿੱਥੇ ਸਰਹੱਦੀ ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ । ਉੱਥੇ ਹੀ ਸਕੂਲਾਂ ਤੇ ਕਾਲਜਾਂ  ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਛੁੱਟੀਆਂ ਕਰ ਦਿਤੀਆਂ ਗਈਆਂ ਹਨ। ਅੰਮ੍ਰਿਤਸਰ ,ਗੁਰਦਾਸਪੁਰ 'ਤੇ ਪਠਾਨਕੋਟ ਵਿੱਚ ਵੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ  ਰੱਖਦੇ ਹੋਏ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। 

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਕਈ ਅਹਿਮ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਏਅਰ ਫ਼ੋਰਸ ਸਟੇਸ਼ਨ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਸਾਰੇ ਸਕੂਲਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਕੂਲ ਪ੍ਰਿੰਸੀਪਲਾਂ ਨੇ ਵੀ ਸਰਕੂਲਰ ਜਾਰੀ ਕੀਤੇ ਗਏ ਹਨ ਅਤੇ ਮਾਪਿਆਂ ਲਈ ਆਦੇਸ਼ ਜਾਰੀ ਕੀਤੇ ਗਏ ਹਨ ਉਹ ਆਪਣੇ ਬੱਚਿਆਂ ਨੂੰ ਖ਼ੁਦ ਸਕੂਲ ’ਚੋਂ ਲੈ ਕੇ ਜਾਣ। ਦੱਸ ਦਿੰਦੇ ਹਾਂ ਕਿ ਖ਼ਤਰੇ ਵਾਲੇ ਸਥਾਨਾਂ 'ਤੇ ਸਾਰੇ ਸਕੂਲ ਬੰਦ ਰੱਖਣ ਦੀ ਸਖ਼ਤ ਅਪੀਲ ਕੀਤੀ ਹੈ । ਲੋਕਾਂ ਨੂੰ ਕੰਮ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਲਈ ਕਿਹਾ ਗਿਆ ਹੈ।    


Powered by Froala Editor

Https livepunjabitv com control add posts php


Recommended Posts