ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
June 22, 2026 / punjab
ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ
ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਿਵਾਸ 10 ਡਾਊਨਿੰਗ ਸਟ੍ਰੀਟ ਲੰਡਨ ਤੋਂ ਮੀਡੀਆ ਸਾਹਮਣੇ ਦੇਸ਼
ਵਾਸੀਆਂ ਨੂੰ ਸੰਬੋਧਨ ਕਰਦਿਆਂ ਇਕ ਬਿਆਨ ਜਾਰੀ ਕਰਦਿਆਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ।
ਦੂਜੇ ਪਾਸੇ, ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਐਂਡੀ ਬਰਨਹਮ,
ਪਿਛਲੇ ਹਫ਼ਤੇ ਉਪ-ਚੋਣ ਜਿੱਤਣ ਤੋਂ ਬਾਅਦ ਅੱਜ ਮੇਕਰਫੀਲਡ ਦੇ ਸੰਸਦ ਮੈਂਬਰ ਵਜੋਂ
ਸਹੁੰ ਚੁੱਕਣ ਲਈ ਵੈਸਟਮਿੰਸਟਰ ਪਹੁੰਚ ਰਹੇ ਹਨ
Keir Starmer Resignation