ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਵਾਪਸ ਲਿਆ ਸ਼ੋਕਾਜ ਨੋਟਿਸ Apple ਨੇ ਲਾਂਚ ਕੀਤੇ 6 ਨਵੇਂ ਡਿਵਾਈਸ, IPhone 18 Pro ਦਾ ਕੈਮਰਾ DSLR ਨੂੰ ਦੇਵੇਗਾ ਟੱਕਰ! 18 ਸਤੰਬਰ ਤੋਂ ਹੋਵੇਗੀ ਵਿਕਰੀ ਪੰਜਾਬ ਵਿੱਚ ਥਰਮਲ ਪਲਾਂਟ ਦੇ 3 ਯੂਨਿਟ ਬੰਦ, ਬਿਜਲੀ ਉਤਪਾਦਨ ਹੋਇਆ ਘੱਟ ਜਾਲੰਧਰ ਬੰਦ ਦਾ ਦਿਖਿਆ ਵੱਡਾ ਅਸਰ, ਰੈਨਕ ਬਾਜ਼ਾਰ ਸਮੇਤ ਕਈ ਬਾਜ਼ਾਰਾਂ ਦੀਆਂ ਦੁਕਾਨਾਂ Punjabi Pechan ਤੇ ਲੱਗਾ ਤਾਲਾ! ਪਾਕਿਸਤਾਨ: ਪੰਜਾਬ ਅਤੇ ਸਿੰਧ ਸੂਬਿਆਂ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ 16 ਦੀ ਮੌਤ, 70 ਜ਼ਖ਼ਮੀ ਵਿਸ਼ਵ ਤੀਰਅੰਦਾਜ਼ੀ ਪੈਰਾ ਸੀਰੀਜ਼: ਸ਼ੀਤਲ ਦੇਵੀ ਨੇ ਭਾਰਤ ਲਈ ਤਮਗਾ ਪੱਕਾ ਕੀਤਾ ਸੱਤਿਆ ਨਿਕੇਤਨ ਇਮਾਰਤ ਢਹਿ ਜਾਣ ਕਾਰਨ ਮੌਤਾਂ ਦਾ ਅੰਕੜਾ ਸੱਤ ਤੱਕ ਪਹੁੰਚਿਆ ਕੈਨੇਡਾ ਵਿੱਚ ਸ਼ੋਅ ਤੋਂ ਬਾਅਦ Ammy Virk ਤੇ ਹਮਲਾ, ਰੋਲਜ਼ ਰਾਇਸ ਕਾਰ ਤੇ 7 ਗੋਲੀਆਂ ਚਲਾਈਆਂ ਗਈਆਂ ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ਚ ਰੋਸ ਨਮਨ ਧੀਰ ਦਾ ਧਮਾਕੇਦਾਰ ਬੱਲੇਬਾਜ਼ੀ ਦਾ ਕਮਾਲ, 64 ਗੇਂਦਾਂ ਤੇ 173 ਦੌੜਾਂ ਬਣਾ ਕੇ ਟੀਮ ਨੂੰ ਦਿਵਾਈ ਜਿੱਤ

ਪੰਜਾਬ ਵਿੱਚ ਥਰਮਲ ਪਲਾਂਟ ਦੇ 3 ਯੂਨਿਟ ਬੰਦ, ਬਿਜਲੀ ਉਤਪਾਦਨ ਹੋਇਆ ਘੱਟ

ਪੰਜਾਬ ਵਿੱਚ ਥਰਮਲ ਪਲਾਂਟ ਦੇ 3 ਯੂਨਿਟ ਬੰਦ, ਬਿਜਲੀ ਉਤਪਾਦਨ ਹੋਇਆ ਘੱਟ


Punjabi Pechan News / Panjab

ਉਤਪਾਦਨ ਸਮਰੱਥਾ ਦੇ ਅੱਧੇ Punjabi Pechan ਤੇ ਕੰਮ ਕਰ ਰਿਹਾ ਪਲਾਂਟ

ਬਿਜਲੀ ਉਤਪਾਦਨ ਵਿੱਚ ਆਈ ਕਮੀ

ਪੰਜਾਬ ਵਿੱਚ ਬਿਜਲੀ ਸੰਕਟ ਮੰਡਰਾ ਰਿਹਾ ਹੈ। ਕਿਉਂਕਿ ਕੋਲਾ ਨਾ ਮਿਲਣ ਕਾਰਨ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਪਾ ਰਹੇ ਹਨ। ਉੱਥੇ ਹੀ ਅੱਜ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ 3 ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ। ਇਸ ਦੇ ਨਾਲ ਹੀ ਤਲਵੰਡੀ ਸਾਬੋ ਦੇ ਪ੍ਰਾਈਵੇਟ ਥਰਮਲ ਪਲਾਂਟ ਦਾ ਇੱਕ ਯੂਨਿਟ ਵੀ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਪੰਜਾਬ ਵਿੱਚ ਬਿਜਲੀ ਸੰਕਟ ਮੰਡਰਾ ਰਿਹਾ ਹੈ। ਕਿਉਂਕਿ ਕੋਲਾ ਨਾ ਮਿਲਣ ਕਾਰਨ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਪਾ ਰਹੇ ਹਨ। 

ਉੱਥੇ ਹੀ ਅੱਜ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ 3 ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ। ਇਸ ਦੇ ਨਾਲ ਹੀ ਤਲਵੰਡੀ ਸਾਬੋ ਦੇ ਪ੍ਰਾਈਵੇਟ ਥਰਮਲ ਪਲਾਂਟ ਦਾ ਇੱਕ ਯੂਨਿਟ ਵੀ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਉੱਥੇ ਹੀ ਤਲਵੰਡੀ ਸਾਬੋ ਦੇ ਯੂਨਿਟ ਬੰਦ ਹੋਣ ਕਾਰਨ ਬਿਜਲੀ ਉਤਪਾਦਨ  ਤੇ ਅਸਰ ਪਿਆ ਹੈ। ਕਿਉਂਕਿ ਇਸ ਤੋਂ ਪਹਿਲਾਂ 4800 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਸੀ, ਉਹ ਡਿੱਗ ਕੇ ਹੁਣ 4500 ਮੈਗਾਵਾਟ ਦੇ ਨੇੜੇ ਆ ਗਈ ਹੈ। ਹਾਲਾਂਕਿ ਯੂਨਿਟ ਕਿਸ ਵਜ੍ਹਾ ਕਾਰਨ ਬੰਦ ਹੋਇਆ ਹੈ, ਅਜੇ ਇਸਦਾ ਪਤਾ ਨਹੀਂ ਲੱਗ ਸਕਿਆ ਹੈ। 

ਰਾਜਪੁਰਾ ਸਥਿਤ ਪ੍ਰਾਈਵੇਟ ਥਰਮਲ ਪਲਾਂਟ ਵਿੱਚ ਕਈ ਦਿਨਾਂ ਤੋਂ ਬਿਜਲੀ ਦਾ ਉਤਪਾਦਨ ਸਮਰੱਥਾ ਦੇ ਅੱਧੇ ਤੋਂ ਵੀ ਘੱਟ ਹੋ ਰਿਹਾ ਹੈ। ਇਸ ਤੋਂ ਇਲਾਵਾ, ਅੱਜ ਰੋਪੜ ਸਥਿਤ ਸਰਕਾਰੀ ਥਰਮਲ ਪਲਾਂਟ ਦਾ ਇੱਕ ਯੂਨਿਟ ਅਤੇ ਗੋਇੰਦਵਾਲ ਦਾ ਇੱਕ ਯੂਨਿਟ ਪੂਰੀ ਤਰ੍ਹਾਂ ਬੰਦ ਹੈ। ਗਨੀਮਤ ਇਹ ਹੈ ਕਿ ਅੱਜ ਬਹੁਤ ਦਿਨਾਂ ਬਾਅਦ ਲਹਿਰਾ ਮੁਹੱਬਤ ਦਾ ਚੌਥਾ ਯੂਨਿਟ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

Power crisis in punjab three thermal plant units shut down


Sports/Health/Entertainmant

Advertise Here

Reach thousands of visitors daily. High-visibility premium placement.

Get Started
Latest