ਮਹਾਰਾਸ਼ਟਰ ਨੇ 358 ਵਿੱਚੋਂ 265 ਤਹਿਸੀਲਾਂ ਵਿੱਚ ਸੋਕੇ ਦਾ ਐਲਾਨ ਕੀਤਾ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਭਾਰਤ ਨੂੰ ਫਿਰ ਦਿੱਤੀ ਧਮਕੀ! ਪੰਜਾਬ ਵਿੱਚ ਛੁੱਟੀ, 28 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਸਕੂਲ! 26 ਦਿਨਾਂ ਵਿੱਚ 369 ਗ੍ਰਿਫ਼ਤਾਰ, NDPS ਤਹਿਤ 133 ਕਾਬੂ SIR ਦੌਰਾਨ ਵੋਟਰ ਸੂਚੀ ਵਿੱਚ ਉਮਰਾਂ ਦਾ ਗੜਬੜਝਾਲਾ, 25 ਲੱਖ ਕੈਸ਼ ਚੋਰੀ, ਸੀਸੀਟੀਵੀ ਦੀਆਂ ਤਾਰਾਂ ਕੱਟੀਆਂ ਸਿੰਗਰ ਗੁਲਾਬ ਸਿੱਧੂ ਫਾਇਰਿੰਗ ਕੇਸ ਵਿੱਚ ਮੂਸੇਵਾਲਾ ਦੇ ਪੂਰਵ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ ਦਿਲਰੋਜ਼ ਹਤਿਆਕਾਂਡ ਵਿੱਚ ਨੀਲਮ ਦੀ ਫਾਂਸੀ 'ਤੇ ਹਾਈਕੋਰਟ ਦਾ ਫੈਸਲਾ ਪੰਜਾਬ ਵਿੱਚ ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਗ੍ਰਿਫ਼ਤਾਰ ਜਲੰਧਰ ਵਿੱਚ ਸਰੇਆਮ ਨਸ਼ਾ ਕਰਦੇ ਦਿਖੇ ਨੌਜਵਾਨ ਨਸ਼ੇ 'ਤੇ ਨਕੇਲ ਕੱਸਣ ਦੇ ਪੁਲਿਸ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ!

ਪੰਜਾਬ ਵਿੱਚ ਛੁੱਟੀ, 28 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਸਕੂਲ!

ਪੰਜਾਬ ਵਿੱਚ ਛੁੱਟੀ, 28 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਸਕ


Live Punjabi Tv / Punjab

ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲਾਂ ਅਤੇ ਹੋਰ ਵਿਦਿਅਕ ਅਦਾਰੇ ਵੀ ਬੰਦ

ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਭਾਸ਼ਣ, ਲੇਖ ਲਿਖਣ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ 28 ਸਤੰਬਰ 2026, ਸੋਮਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲਾਂ ਅਤੇ ਹੋਰ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ। 

 ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਹੋਇਆ ਸੀ। ਉਹ ਬ੍ਰਿਟਿਸ਼ ਸ਼ਾਸਨ ਵਿਰੁੱਧ ਆਜ਼ਾਦੀ ਦੀ ਲਹਿਰ ਦੇ ਪ੍ਰਮੁੱਖ ਇਨਕਲਾਬੀ ਨੌਜਵਾਨਾਂ ਵਿੱਚੋਂ ਇੱਕ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਨਾਲ ਜੁੜੇ ਰਹੇ। 

 ਭਗਤ ਸਿੰਘ ਨੂੰ 23 ਮਾਰਚ 1931 ਨੂੰ ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫਾਂਸੀ ਦਿੱਤੀ ਗਈ ਸੀ। ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਭਾਸ਼ਣ, ਲੇਖ ਲਿਖਣ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ।

Holiday in punjab government offices and schools to remain closed on september 28


Sports/Health/Entertainmant

Advertise Here

Reach thousands of visitors daily. High-visibility premium placement.

Get Started
Latest