ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਬਾਬਾ ਗੁਰਿੰਦਰ ਢਿੱਲੋ ਵੱਲੋਂ ਜੇਲ੍ਹ ਚ ਮੁਲਾਕਾਤ ਦੇ ਕੁਝ ਹੀ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹ ਤੋਂ ਬਾਹਰ

ਬਾਬਾ ਗੁਰਿੰਦਰ ਢਿੱਲੋ ਵੱਲੋਂ ਜੇਲ੍ਹ ਚ ਮੁਲਾਕਾਤ ਦੇ ਕੁਝ ਹੀ ਮਿੰਟਾਂ ਬਾ


Punjabi Pehchan /

ਬਾਬਾ ਗੁਰਿੰਦਰ ਢਿੱਲੋ ਵੱਲੋਂ ਜੇਲ੍ਹ ਚ ਮੁਲਾਕਾਤ ਦੇ ਕੁਝ ਹੀ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹ ਤੋਂ ਬਾਹਰ



ਸੁਪਰੀਮ ਕੋਰਟ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਅਜੇ ਥੋੜ੍ਹੀ ਦੇਰ ਪਹਿਲਾਂ ਹੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨਾਲ ਨਾਭਾ ਜੇਲ੍ਹ ਵਿਚੋਂ ਮੁਲਾਕਾਤ ਕਰਕੇ ਗਏ ਹਨ ਅਤੇ ਉਨ੍ਹਾਂ ਨੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ' ਦਿੰਦਿਆਂ ਇਨ੍ਹਾਂ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ।
ਦੱਸ ਦਈਏ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

Powered by

Bikram singh majithia got bail


Sports/Health/Entertainmant

Advertise Here

Reach thousands of visitors daily. High-visibility premium placement.

Get Started
Latest