ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਬਿਕਰਮ ਸਿੰਘ ਮਜੀਠੀਆ ਮੁਲਾਕਾਤ, ਕਿਹਾ- ਮਜੀਠੀਆ ’ਤੇ ਲਗਾਏ ਇਲਜ਼ਾਮ ਬੇਬੁਨਿਆਦ

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਬਿਕਰਮ ਸਿੰਘ ਮਜੀਠੀਆ


Punjabi Pehchan /

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਬਿਕਰਮ ਸਿੰਘ ਮਜੀਠੀਆ ਮੁਲਾਕਾਤ, ਕਿਹਾ- ਮਜੀਠੀਆ ’ਤੇ ਲਗਾਏ ਇਲਜ਼ਾਮ ਬੇਬੁਨਿਆਦ

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਨਾਭਾ ਦੀ ਨਵੀਂ ਜੇਲ੍ਹ ’ਚ ਮੁਲਾਕਾਤ ਕੀਤੀ।
ਇਸ ਦੌਰਾਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਰਜ ਮਾਮਲੇ ਝੂਠੇ ਹੈ। ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਬੇਬੁਨਿਆਦ ਇਲਜ਼ਾਮ ਲਗਾਏ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਮਜੀਠੀਆ ਖਿਲਾਫ ਡਰੱਗ ਦੇ ਸਾਰੇ ਮਾਮਲੇ ਝੂਠੇ ਹਨ। ਮਜੀਠੀਆ ਮੇਰੇ ਦੋਸਤ ਹਨ ਅਤੇ ਅੱਗੇ ਵੀ ਮਿਲਦਾ ਰਹਾਂਗਾ। ਰਿਸ਼ਤੇਦਾਰੀ ਆਪਣੀ ਥਾਂ ਅਤੇ ਸਰਕਾਰ ਆਪਣੀ ਥਾਂ ਹੈ। ਦੱਸ ਦਈਏ ਕਿ ਨਾਭਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ’ਚ ਲੋਕ ਵੀ ਮੌਜੂਦ ਹਨ। ਨਾਲ ਹੀ ਪੁਲਿਸ ਵੀ ਤੈਨਾਤ ਹੈ।
Powered by

Gurinder singh dhillon majhitia


Sports/Health/Entertainmant

Advertise Here

Reach thousands of visitors daily. High-visibility premium placement.

Get Started
Latest