ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ


Punjabi Pehchan /

ਬਿਕਰਮ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ



ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ ਹੋਣਗੇ। ਜ਼ਿਕਰਯੋਗ ਹੈ ਕਿ ਨਾਭਾ ਦੀ ਨਵੀਂ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ ਮਿਲਣ ਕਰਕੇ ਉਹ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ਵਿਚ ਹੀ ਰਹਿਣਗੇ, ਕੱਲ ਨੂੰ ਕੋਰਟ ਦੇ ਆਰਡਰ ਮਿਲਣ ਉਤੇ ਜੇਲ੍ਹ ਤੋਂ ਬਾਹਰ ਆਉਣਗੇ। ਇਹ ਜਾਣਕਾਰੀ ਸਰਦਾਰ ਮਜੀਠੀਆ ਦੇ ਮੀਡੀਆ ਸਲਾਹਕਾਰ ਵੱਲੋਂ ਹੁਣੇ ਜਾਰੀ ਕੀਤੀ ਗਈ ਹੈ।

Powered by

Bikram majithia


Sports/Health/Entertainmant

Advertise Here

Reach thousands of visitors daily. High-visibility premium placement.

Get Started
Latest