ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਪੰਜਾਬ ਭਰ ਦੇ ਵਕੀਲਾਂ ਨੇ ਹੜਤਾਲ ਨੇ ਕੀਤਾ ਐਲਾਨ, ਪੜ੍ਹੋ ਪੂਰਾ ਵੇਰਵਾ

ਪੰਜਾਬ ਭਰ ਦੇ ਵਕੀਲਾਂ ਨੇ ਹੜਤਾਲ ਨੇ ਕੀਤਾ ਐਲਾਨ, ਪੜ੍ਹੋ ਪੂਰਾ ਵੇਰਵਾ


Punjabi Pehchan / Punjab

ਪੰਜਾਬ ਭਰ ਦੇ ਵਕੀਲਾਂ ਨੇ ਹੜਤਾਲ ਨੇ ਕੀਤਾ ਐਲਾਨ, ਪੜ੍ਹੋ ਪੂਰਾ ਵੇਰਵਾ
ਪੰਜਾਬ ਭਰ 'ਚ ਵਕੀਲ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਵੀ ਜ਼ਿਲ੍ਹਾ ਅਦਾਲਤਾਂ ਅੱਗੇ ਤਿੰਨ ਮੁੱਦਿਆਂ ਨੂੰ ਲੈ ਕੇ 3 ਦਿਨਾਂ ਨੋ ਵਰਕ ਹੜਤਾਲ ਕੀਤੀ ਗਈ ਅਤੇ ਮੰਗਾਂ ਪੂਰੀਆਂ ਕਰਨ ਸਬੰਧੀ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਕੇਸਾਂ ਦੇ ਐਕਸ਼ਨ ਪਲਾਨ ਦੇ ਨਾਂ 'ਤੇ ਜੋ ਅਦਾਲਤਾਂ ਵੱਲੋਂ ਹਰ ਰੋਜ਼ ਦੀਆਂ ਅਗਲੀਆਂ ਤਾਰੀਖ਼ਾਂ ਪਾਈਆਂ ਜਾਂਦੀਆਂ ਹਨ, ਉਸ ਸਬੰਧੀ ਵਕੀਲ ਭਾਈਚਾਰੇ ਵੱਲੋਂ ਰੋਸ ਪ੍ਰਗਟ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਦੂਜਾ ਦੇਸ਼ ਭਰ 'ਚ 2-2 ਕਿਲੋਮੀਟਰ ਦੇ ਦਾਇਰੇ 'ਚ ਗ੍ਰਾਮ ਨਿਆਲਿਆ ਖੋਲ੍ਹੇ ਜਾਣ ਅਤੇ ਤੀਜਾ ਅਦਾਲਤਾਂ 'ਚ ਡਿਫੈਂਸ ਕੌਂਸਲ ਲਗਾਏ ਜਾ ਰਹੇ ਹਨ, ਇਸ ਦਾ ਵੀ ਡੱਟ ਕੇ ਵਿਰੋਧ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਮੁੱਚੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਲੈ ਕੇ 3 ਦਿਨ ਦਾ ਨੋ ਵਰਕ ਦਾ ਮਤਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਪੂਰੇ ਵਕੀਲ ਭਾਈਚਾਰੇ 'ਚ ਕੋਈ ਕੰਮ ਨਹੀਂ ਕਰੇਗਾ ਅਤੇ ਮੰਗਾਂ ਸਬੰਧੀ ਰੋਸ ਪ੍ਰਗਟ ਕੀਤੇ ਜਾਣਗੇ।
Powered by

lawyers across punjab announce strike read full details


Sports/Health/Entertainmant

Advertise Here

Reach thousands of visitors daily. High-visibility premium placement.

Get Started
Latest