ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅ ">
ਖੋਸਲਾ ਪਰਿਵਾਰ ਕੌਣ ਹੈ? – ਜੋ ਬਣ ਸਕਦਾ ਹੈ ਸਿਆਟਲ ਸੀਹਾਕਸ ਦਾ ਨਵਾਂ ਮਾਲਕ    ਪਾਲ ਐਲਨ ਦੀ ਜਾਇਦਾਦ ਵੱਲੋਂ Seatte Seahwks ਵੇਚਣ ਲਈ ਸਮਝੌਤਾ,ਖੋਸਲਾ ਪਰਿਵਾਰ ਬਣ ਸਕਦਾ ਹੈ ਨਵਾਂ ਮਾਲਕ, ਐਨਐੱਫਐੱਲ ਦੀ ਮਨਜ਼ੂਰੀ ਬਾਕੀ    ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ    ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ    ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਸਰਪੰਚੀ ਦੇ ਝਗੜੇ ਨੇ ਲਈ ਜਾਨ, ਭਕਨਾ ਕਲਾਂ 'ਚ ਇੱਕ ਮੌਤ, ਇੱਕ ਜ਼ਖ਼ਮੀ    ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸਹੂਲਤ   
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਆਪਣੇ ਇਲਾਕੇ ਦਾ ਸਮਾਂ
February 23, 2026
Long-Power-Cuts-To-Occur-In-Many

Punjabi Pehchan / Punjab

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਆਪਣੇ ਇਲਾਕੇ ਦਾ ਸਮਾਂ

ਚੰਡੀਗੜ੍ਹ, 23 Feb 2026 : ਪੰਜਾਬ ਭਰ ਵਿੱਚ ਬਿਜਲੀ ਲਾਈਨਾਂ ਦੀ ਮੁਰੰਮਤ ਅਤੇ ਜ਼ਰੂਰੀ ਮੇਨਟੇਨੈਂਸ ਕਾਰਨ ਅੱਜ (23 ਫਰਵਰੀ) ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰਕਾਮ ਨੇ ਖਪਤਕਾਰਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ।

ਇਲਾਕਾ ਵਾਰ ਬਿਜਲੀ ਕੱਟਾਂ ਦਾ ਵੇਰਵਾ:

  • ਜਲੰਧਰ: ਵਰੀਆਮ ਨਗਰ ਫੀਡਰ ਅਧੀਨ ਆਉਂਦੇ ਇਲਾਕੇ ਜਿਵੇਂ ਕੂਲ ਰੋਡ, ਜਯੋਤੀ ਨਗਰ ਅਤੇ ਮੋਤਾ ਸਿੰਘ ਨਗਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਗੁੱਲ ਰਹੇਗੀ।

  • ਸੁਲਤਾਨਪੁਰ ਲੋਧੀ: ਤਲਵੰਡੀ ਚੌਧਰੀਆਂ ਗਰਿੱਡ ਨਾਲ ਜੁੜੇ ਪਿੰਡਾਂ ਵਿੱਚ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇੱਥੇ 66 ਕੇ.ਵੀ. ਲਾਈਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

  • ਤਪਾ ਮੰਡੀ: ਇੱਥੇ 23 ਅਤੇ 24 ਫਰਵਰੀ ਨੂੰ ਧੌਲਾ ਗਰਿੱਡ ਅਧੀਨ ਆਉਂਦੇ ਦਿਹਾਤੀ ਫੀਡਰਾਂ ਦੀ ਸਪਲਾਈ ਸਾਰਾ ਦਿਨ ਬੰਦ ਰੱਖੀ ਜਾਵੇਗੀ।

  • ਨੂਰਪੁਰਬੇਦੀ ਤੇ ਰਾਹੋਂ: ਨੂਰਪੁਰਬੇਦੀ ਦੇ ਲਗਭਗ 15 ਪਿੰਡਾਂ ਵਿੱਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਨਹੀਂ ਆਵੇਗੀ। ਰਾਹੋਂ ਸ਼ਹਿਰ ਅਤੇ ਆਸ-ਪਾਸ ਦੇ ਹਸਪਤਾਲਾਂ, ਸਕੂਲਾਂ ਤੇ ਮੋਟਰਾਂ ਦੀ ਸਪਲਾਈ ਵੀ ਇਸੇ ਸਮੇਂ ਦੌਰਾਨ ਬੰਦ ਰਹੇਗੀ।

  • ਹਾਜੀਪੁਰ: ਹਾਜੀਪੁਰ ਸਬ-ਸਟੇਸ਼ਨ ਦੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਬਾਹਰੀ ਫੀਡਰ ਬੰਦ ਰਹਿਣਗੇ।

Powered by Froala Editor

Long Power Cuts To Occur In Many Districts Of Punjab Today Know The Timings Of Your Area


Recommended Posts