ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- ਗੂੰਗੀ-ਬਹਿਰੀ ਸਰਕਾਰ ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਭਾਰਤੀ ਮਹਿਲਾ ਟੀਮ ਨੇ ਜਿੱਤਿਆ ਏਸ਼ੀਆ ਕੱਪ, ਪਾਕਿਸਤਾਨੀ ਬੋਰਡ ਦੇ ਚੀਫ਼ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੋਖੀ ਕਰਾਰ

ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ


ਕਥਿਤ ਵਿਵਾਦਿਤ ਵੀਡੀਓ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੋਖੀ ਕਰਾਰ

ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਦੋਸ਼ੀ, ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੰਦਿਆਂ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਕਿ ਖ਼ਾਲਸਾ ਪੰਥ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੂੰਹ ਨਾ ਲਗਾਵੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਵਿਵਾਦਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਦੇ ਮਾਮਲੇ ਵਿੱਚ ਪੰਜਾਬ ਦੀ ਸਮੁੱਚੀ ਕੈਬਨਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਤੇ ਉਕਤ ਐਕਟ ਨੂੰ ਮਨਜ਼ੂਰੀ ਦੇਣ ਵਾਲੀ ਪੰਜਾਬ ਕੈਬਨਟ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮਾਮਲੇ ਵਿਚਾਰਦਿਆਂ ਉਨ੍ਹਾਂ ਬਾਰੇ ਵੀ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਇਹ ਆਦੇਸ਼ ਦੇ ਹੁਕਮਨਾਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਗਏ ਹਨ।
                       
 

Sri Akal Takht Sahib


Sports/Health/Entertainmant

Advertise Here

Reach thousands of visitors daily. High-visibility premium placement.

Get Started
Latest