ਦਿਲਜੀਤ ਦੋਸਾਂਝ ਨੇ ਵਿਰੋਧ ਦੀ ਪਰਵਾਹ ਨਾ ਕਰਦਿਆਂ ਇੰਦੌਰ ਵਿੱਚ ਪ੍ਰਦਰਸ਼ਨ ਕੀਤਾ ਮਾਰਕ ਜ਼ਕਰਬਰਗ ਨੇ ਆਇਰਲੈਂਡ ਵਿੱਚ ਇਤਿਹਾਸਕ ਗੌਥਿਕ ਕਿਲ੍ਹਾ ₹538 ਕਰੋੜ ਵਿੱਚ ਖਰੀਦਿਆ ਰੇਨਫਾਰੈਸਟ ਦੀ ਸੁਰੱਖਿਆ ਲਈ ਕੈਨੇਡਾ ਤੇ ਬ੍ਰਾਜ਼ੀਲ ਵੱਲੋਂ 540 ਮਿਲੀਅਨ ਡਾਲਰ ਦੇਣ ਦਾ ਐਲਾਨ ਕਾਰਨੀ ਤੇ ਕਿਊਬਿਕ ਦੇ ਪ੍ਰੀਮੀਅਰ ਵਿਚਾਲੇ ਬੇਘਰ ਲੋਕਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਹਿਮਤੀ ਫੈਡਰਲ ਸਰਕਾਰ ਦੇ ਦਬਾਅ ਮਗਰੋਂ ਸਟੈਲਕੋ ਦੇ 175 ਕਰਮਚਾਰੀਆਂ ਦੀ ਵਾਪਸੀ ਕੈਨੇਡਾ ਅਤੇ ਫਿਲੀਪੀਨਜ਼ ਵਿਚਕਾਰ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਮੁਕੰਮਲ ਹਾਫ਼ਿਜ਼ ਸਈਦ, ਮਸੂਦ ਅਜ਼ਹਰ ਭਾਰਤੀ ਹਮਲਿਆਂ ਦੇ ਡਰ ਵਿਚਕਾਰ ਸੇਫ਼ ਹਾਊਸਾਂ ਵਿੱਚ ਸ਼ਿਫਟ ਅਮਰੀਕਾ ਵਿੱਚ ਉਡਾਣਾਂ 'ਤੇ ਲੱਗੀ ਰੋਕ ਹਟੀ ਇਮੀਗ੍ਰੇਸ਼ਨ ਨੂੰ ਗ਼ਲਤ ਜਾਣਕਾਰੀ ਦੇਣੀ ਪਈ ਮਹਿੰਗੀ ਅਮਰੀਕਾ ਵਿੱਚ ਉਡਾਣਾਂ ਮੁੜ ਸ਼ੁਰੂ, ਪਰ ਹਜ਼ਾਰਾਂ ਯਾਤਰੀ ਅਜੇ ਵੀ ਪ੍ਰੇਸ਼ਾਨ

ਫਰੀਮਾਂਟ ਦੇ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਸਜੇ ਕੀਰਤਨ ਦੀਵਾਨ, ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ

ਫਰੀਮਾਂਟ ਦੇ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਸਜੇ ਕੀਰਤਨ


Gurpreet Singh Dhanju / Fremont,California


ਫਰੀਮਾਂਟ, ਕੈਲੇਫੋਰਨੀਆ (ਗੁਰਪ੍ਰੀਤ ਸਿੰਘ ਧੰਜੂ ) — ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਸਵੇਰ ਤੋਂ ਸ਼ਾਮ ਤੱਕ ਗੁਰਬਾਣੀ ਕੀਰਤਨ ਦੇ ਦੀਵਾਨ ਸਜਾਏ ਗਏ। ਗੁਰਦੁਆਰਾ ਸਾਹਿਬ ਵੱਲੋਂ ਫੇਸਬੁੱਕ ’ਤੇ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ।
ਗੁਰਦੁਆਰਾ ਸਾਹਿਬ ਵੱਲੋਂ ਲੰਗਰ ਦੀ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ, ਆਵਾਜਾਈ ਦੇ ਪ੍ਰਬੰਧ ਸੰਭਾਲਣ ਵਾਲੀ ਟੀਮ ਅਤੇ ਗੁਰਦੁਆਰਾ ਸਾਹਿਬ ਦੀ ਸਜਾਵਟ ਤੇ ਹੋਰ ਸੇਵਾਵਾਂ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।

Bandi chhor divas gurdwara sahib fremont


Sports/Health/Entertainmant

Advertise Here

Reach thousands of visitors daily. High-visibility premium placement.

Get Started
Latest