ਸਿੱਖ ਸੈਂਟਰ ਆਫ਼ ਸਿਆਟਲ, ਬੋਥਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਿਕਾਗੋ ਹਵਾਈ ਅੱਡੇ 'ਤੇ ਰਡਾਰ ਸਿਸਟਮ ਖ਼ਰਾਬ, ਉਡਾਣਾਂ ਪ੍ਰਭਾਵਿਤ ਪਾਕਿਸਤਾਨ ਵਿੱਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ ਦੁਸ਼ਮਣਾਂ ਦੇ ਖ਼ਤਰਿਆਂ ਨਾਲ ਨਜਿੱਠਣ ਲਈ ਵਧਾਉਣੀ ਹੋਵੇਗੀ ਆਬਾਦੀ: ਖਾਮੇਨੇਈ UAE ਦੇ ਰਾਸ ਅਲ ਖੈਮਾਹ ਵਿੱਚ ਬੱਸ-ਟਰੱਕ ਦੀ ਟੱਕਰ ਵਿੱਚ 13 ਮੌਤਾਂ ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਨੇ ਕਾਲ 'ਤੇ 'ਫਲਦਾਇਕ ਗੱਲਬਾਤ' ਕੀਤੀ, ਅਮਰੀਕੀ ਫ਼ੌਜ ਦੇ ਸਾਰਜੈਂਟ ਨੇ ਚੀਨ ਨਾਲ ਜੁੜੇ ਲੋਕਾਂ ਨੂੰ ਵੇਚੀਆਂ ਗੋਪਨੀਯ ਫ਼ੌਜੀ ਜਾਣਕਾਰੀਆਂ ਟਰੰਪ ਦੇ ਹਸਤਕਸ਼ੇਪ ਨਾਲ ਐਨਵੀਡੀਆ ਸੀਈਓ ਜੇਨਸਨ ਹੁਆਂਗ ਦੀ ਵਾਪਸੀ ਕੈਨੇਡਾ ਵਿੱਚ ਪਰਵਾਸੀਆਂ ਦੀ ਗਿਣਤੀ ਵਧਾਉਣ ਦੇ ਫ਼ੈਸਲੇ ਦਾ ਵਿਰੋਧ 16 ਦਸੰਬਰ ਨੂੰ ਬਾਂਗਲਾਦੇਸ਼ ਲੌਟਣਾ ਚਾਹੁੰਦੀ ਹੈ ਸ਼ੇਖ ਹਸੀਨਾ

ਸਿੱਖ ਸੈਂਟਰ ਆਫ਼ ਸਿਆਟਲ, ਬੋਥਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸਿੱਖ ਸੈਂਟਰ ਆਫ਼ ਸਿਆਟਲ, ਬੋਥਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍


Gurpreet Singh Dhanju / Bothell,WA

ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ, ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ


ਬੋਥਲ, ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ ) — ਗੁਰਦੁਆਰਾ ਸਾਹਿਬ ਸਿੱਖ ਸੈਂਟਰ ਆਫ਼ ਸਿਆਟਲ, ਬੋਥਲ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਪਾਵਨ ਮੌਕੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ। ਸਮਾਗਮ ਦੌਰਾਨ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਸਮਾਗਮ ਦੌਰਾਨ ਸੇਵਾਦਾਰਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਨਿਸ਼ਕਾਮ ਸੇਵਾ ਨਿਭਾਈ ਗਈ।

Guru Nanak Dev Ji Sikh Center Of Seattle Bothell Gurdwara Gurpurab 2026 Nishan Sahib Seva Seattle Sikh Community Punjabi Pehchan Washington Sikh News


The Social 24 ad banner image> The Social 24 ad banner image>

Advertise Here

Reach thousands of visitors daily. High-visibility premium placement.

Get Started
Sports/Health/Entertainmant
Latest