ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਧਿਆਨ ਵਿਚ ਰੱ ">
ਨੰਗਲ ’ਚ ਕੈਮੀਕਲ ਪਲਾਂਟ ਤੋਂ ਕਲੋਰੀਨ ਗੈਸ ਲੀਕ, ਲੋਕਾਂ ’ਚ ਮਚੀ ਅਫ਼ਰਾ-ਤਫ਼ਰੀ    ‘100 ਮਿੰਨੀ ਬੱਸਾਂ PRTC ਤੇ ਪਨਬੱਸ ‘ਚ ਜਲਦੀ ਹੋਣਗੇ ਸ਼ਾਮਿਲ’ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ‘ਚ ਬੋਲੇ ਮੰਤਰੀ ਚੀਮਾ    ਪੰਜਾਬ 'ਚ ਅੱਜ ਤੋਂ 3 ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ, PRTC-ਪਨਬੱਸ ਮੁਲਾਜ਼ਮ ਹੜਤਾਲ 'ਤੇ    ਅਮਰੀਕਾ ਨੇ ਵੀਜ਼ਾ ਬਾਂਡ ਨਿਯਮ ਕੀਤਾ ਸਖ਼ਤ, ਅੱਜ ਤੋਂ ਲਾਗੂ; ਭਾਰਤੀਆਂ ਨੂੰ ਵੱਡੀ ਰਾਹਤ    ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸ਼ੁਰੂ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ; ਕਾਲੇ ਪਰਨਿਆਂ ਨਾਲ ਪਹੁੰਚੇ ਕਾਂਗਰਸੀ ਵਿਧਾਇਕ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼   
ਸਰਹੱਦੀ ਇਲਾਕਿਆਂ 'ਚ 10 ਮਈ ਤੱਕ ਸਕੂਲ ਬੰਦ ਰੱਖਣ ਦਾ ਕੀਤਾ ਐਲਾਨ
May 8, 2025
Https-livepunjabitv-com-control-

Punjabi Pehchan / BUREAU REPORT

ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਨੂੰ ਧਿਆਨ ਵਿਚ ਰੱਖਦੇ ਹੋਏ  ਜਿੱਥੇ ਸਰਹੱਦੀ ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ । ਉੱਥੇ ਹੀ ਸਕੂਲਾਂ ਤੇ ਕਾਲਜਾਂ  ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਛੁੱਟੀਆਂ ਕਰ ਦਿਤੀਆਂ ਗਈਆਂ ਹਨ। ਅੰਮ੍ਰਿਤਸਰ ,ਗੁਰਦਾਸਪੁਰ 'ਤੇ ਪਠਾਨਕੋਟ ਵਿੱਚ ਵੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ  ਰੱਖਦੇ ਹੋਏ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। 

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਕਈ ਅਹਿਮ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਏਅਰ ਫ਼ੋਰਸ ਸਟੇਸ਼ਨ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਸਾਰੇ ਸਕੂਲਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸਕੂਲ ਪ੍ਰਿੰਸੀਪਲਾਂ ਨੇ ਵੀ ਸਰਕੂਲਰ ਜਾਰੀ ਕੀਤੇ ਗਏ ਹਨ ਅਤੇ ਮਾਪਿਆਂ ਲਈ ਆਦੇਸ਼ ਜਾਰੀ ਕੀਤੇ ਗਏ ਹਨ ਉਹ ਆਪਣੇ ਬੱਚਿਆਂ ਨੂੰ ਖ਼ੁਦ ਸਕੂਲ ’ਚੋਂ ਲੈ ਕੇ ਜਾਣ। ਦੱਸ ਦਿੰਦੇ ਹਾਂ ਕਿ ਖ਼ਤਰੇ ਵਾਲੇ ਸਥਾਨਾਂ 'ਤੇ ਸਾਰੇ ਸਕੂਲ ਬੰਦ ਰੱਖਣ ਦੀ ਸਖ਼ਤ ਅਪੀਲ ਕੀਤੀ ਹੈ । ਲੋਕਾਂ ਨੂੰ ਕੰਮ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਲਈ ਕਿਹਾ ਗਿਆ ਹੈ।    


Powered by Froala Editor

Https livepunjabitv com control add posts php


Recommended Posts