ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦ ">
ਭਾਰਤ ਪਹੁੰਚਿਆ ਇਬੋਲਾ ਵਾਇਰਸ, ਯੂਗਾਂਡਾ ਤੋਂ ਬੰਗਲੁਰੂ ਪਹੁੰਚੀ ਇੱਕ ਔਰਤ ਵਿੱਚ ਦਿਖਾਈ ਦਿੱਤੇ ਲੱਛਣ    ਸੰਗਰੂਰ : ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਸੈਂਕੜੇ ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ਭਰਤੀ    ਫਰੀਦਕੋਟ ‘ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ    SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ    SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ    ਮਾਨਸਾ ਜ਼ਿਲ੍ਹਾ ਪਰਿਸ਼ਦ ਦੇ ਨਵੇਂ ਚੇਅਰਮੈਨ ਚੁਸ਼ਪਿੰਦਰਬੀਰ ਚਹਿਲ ਦੀ ਤਾਜਪੋਸ਼ੀ, ਸਮਾਗਮ 'ਚ ਪਹੁੰਚੇ CM ਮਾਨ ਦੇ ਮਾਤਾ ਤੇ ਕੈਬਨਿਟ ਮੰਤਰੀ    ਏਸ਼ੀਆਈ ਖੇਡਾਂ 'ਚ ਭਾਰਤ ਨੂੰ ਪਹਿਲਾ ਸ਼ੂਟਿੰਗ ਸੋਨ ਤਮਗਾ ਦਿਵਾਉਣ ਵਾਲੇ ਰਣਧੀਰ ਸਿੰਘ ਦਾ ਦੇਹਾਂਤ; ਖੇਡ ਜਗਤ 'ਚ ਸੋਗ    ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ਤੋਂ ਹਟਾਈਆਂ 200 ਤੋਂ ਵੱਧ ਪੋਸਟਾਂ, ਕੋਹਲੀ ਵਾਲੀ ਰੀਲ ਵੀ ਗਾਇਬ!    ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ਤੋਂ ਹਟਾਈਆਂ 200 ਤੋਂ ਵੱਧ ਪੋਸਟਾਂ, ਕੋਹਲੀ ਵਾਲੀ ਰੀਲ ਵੀ ਗਾਇਬ!    ਲੌਂਗਵਿਊ ਕੈਮੀਕਲ ਟੈਂਕ ਧਮਾਕੇ ਵਿੱਚ 1 ਦੀ ਮੌਤ, 9 ਜਖਮੀ   
CBSE ਦੀ 12ਵੀਂ ਜਮਾਤ ’ਚੋਂ ਅਵੱਲ ਆਉਣ ਵਾਲੇ ਸਿੱਖ ਨੌਜਵਾਨ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇ : ਨੇ ਕੀਤੀ ਗੱਲਬਾਤ
May 14, 2025
Https-livepunjabitv-com-control-

Punjabi Pehchan / Punjab

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀਡੀਉ ਕਾਲ ਕਰ ਕੇ ਹਰਿਆਣਾ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ 99.4 ਫ਼ੀ ਸਦੀ ਨੰਬਰਾਂ ਨਾਲ ਸੂਬੇ ਅੰਦਰ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਨੌਜਵਾਨ ਸ ਅਰਪਨਦੀਪ ਸਿੰਘ ਸਪੁੱਤਰ ਯਾਦਵਿੰਦਰ ਸਿੰਘ ਵਾਲੀ ਜ਼ਿਲ੍ਹਾ ਕੈਥਲ ਨੂੰ ਵਧਾਈ ਦਿੱਤੀ । ਜੱਥੇਦਾਰ ਗੜਗੱਜ ਨੇ ਅਰਪਨਦੀਪ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖ਼ੁਸ਼ੀ ਪ੍ਰਗਟਾਈ ਕਿ ਉਨ੍ਹਾਂ ਨੇ ਸਾਬਤ ਸੂਰਤ ਪਛਾਣ ਕਾਇਮ ਰੱਖੀ ਹੈ ਜੋ ਕਿ ਸਿੱਖ ਨੌਜਵਾਨਾਂ ਲਈ ਪ੍ਰੇਰਣਾਸਰੋਤ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਤੁਸੀਂ ਪੂਰੇ ਸਾਬਤ ਸੂਰਤ ਰਹਿੰਦਿਆਂ, ਤੁਸੀਂ ਹਰਿਆਣੇ ਦਾ ਨਾਮ ਰੌਸ਼ਨ ਕੀਤਾ ਹੈ"  ‘‘ਮੈਂ ਸੱਚ ਪਾਤਸ਼ਾਹ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਜੀਵਨ ਦੀਆਂ ਸਾਰੀਆਂ ਤਰੱਕੀਆਂ ਨੂੰ ਛੂਹੋ। ਸਿੱਖ ਨੌਜਵਾਨ ਲਈ ਅਰਦਾਸ ਕੀਤੀ ਕਿ ਉਹ ਅਪਣੇ ਜੀਵਨ ਨੂੰ ਵਿਚ ਚੰਗੇ ਰੁਤਬੇ ਨੂੰ ਹਾਸਲ ਕਰਨ ਅਤੇ ਇਸੇ ਤਰ੍ਹਾਂ ਅਪਣੇ ਮਾਪਿਆਂ ਤੇ ਸਿੱਖ ਕੌਮ ਦਾ ਨਾਮ ਰੋਸ਼ਨ ਕਰਦੇ ਰਹਿਣ। ਉਨ੍ਹਾਂ ਅਰਪਨਦੀਪ ਸਿੰਘ ਨੂੰ ਕਿਹਾ ਕਿ ਜਦੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ ਤਾਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਜਾਵੇਗਾ।





 







Powered by Froala Editor

Https livepunjabitv com control add posts php


Recommended Posts