ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਹਾਂਗਕਾਂਗ ਚ 15ਵੇਂ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਚ ਪਈਆਂ ਧੂੰਮਾਂ
December 28, 2025
Hong-kong-tournament-

ਹਾਂਗਕਾਂਗ ਚ 15ਵੇਂ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਚ ਪਈਆਂ ਧੂੰਮਾਂ

Punjabi Pehchan /

ਪੰਜਾਬ ਯੂਥ ਕਲੱਬ, ਹਾਂਗ ਕਾਂਗ ਨੇ ਹੈਪੀ ਵੈਲੀ ਗਰਾਊਂਡ ਵਿੱਚ 15ਵਾਂ ਅੰਤਰਰਾਸ਼ਟਰੀ ਕਾਮਾਗਾਟਾਮਾਰੂ ਮੈਮੋਰੀਅਲ ਹਾਕੀ ਟੂਰਨਾਮੈਂਟ 2025 ਕਰਵਾਇਆ ਜਿਸ ਵਿੱਚ ਵੱਖ-ਵੱਖ ਦੇਸ਼ਾਂ ਦੀਆਂ 10 ਟੀਮਾਂ ਨੇ ਹਿੱਸਾ ਲਿਆ। 27-28 ਦਸੰਬਰ 2025 ਨੂੰ ਹੋਏ ਇਸ 2 ਦਿਨਾਂ ਟੂਰਨਾਮੈਂਟ ਵਿੱਚ ਜਾਪਾਨ, ਚੀਨ, ਪਾਕਿਸਤਾਨ ਅਤੇ ਹਾਂਗ ਕਾਂਗ ਦੀਆਂ ਟੀਮਾਂ ਨੇ ਹਿੱਸਾ ਲਿਆ। ਖਾਲਸਾ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ  ਅਤੇ 51,000 ਹਾਂਗ ਕਾਂਗ ਡਾਲਰ ਜਿੱਤੇ ਹਨ, YBSC 31,000 ਹਾਂਗ ਕਾਂਗ ਡਾਲਰ ਨਾਲ ਦੂਜੇ ਸਥਾਨ 'ਤੇ ਰਹੀ ਹੈ।  ਖਾਲਸਾ ਨੌਜਵਾਨ ਸਭਾ ਨੇ 21,000 ਹਾਂਗ ਕਾਂਗ ਡਾਲਰ ਨਾਲ ਤੀਜੇ ਸਥਾਨ 'ਤੇ ਰਹੀ ਹੈ। ਪੰਜਾਬ ਯੂਥ ਕਲੱਬ ਦੇ ਪ੍ਰਧਾਨ ਗੁਰਦੇਵ ਸਿੰਘ ਗਾਲਿਬ ਨੇ ਕਾਮਾਗਾਟਾਮਾਰੂ ਦੇ ਇਤਿਹਾਸ ਬਾਰੇ ਦੱਸਿਆ। ਇਸ ਟੂਰਨਾਮੈਂਟ ਵਿੱਚ ਲਗਭਗ 1000 ਦਰਸ਼ਕਾਂ ਨੇ ਖੇਡ ਦਾ ਆਨੰਦ ਲਿਆ। ਹਾਂਗ ਕਾਂਗ ਦੇ ਕੌਂਸਲ ਜਨਰਲ ਸ੍ਰੀ ਰਾਜੇਸ਼ ਨਾਇਕ ਇਸ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਸਨ।

Powered by Froala Editor

Hong kong tournament


Recommended Posts