ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਸ਼ਹਿਰਾਂ 'ਚ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਸ਼ਹਿਰਾਂ 'ਚ ਭਾਰੀ ਮੀਂਹ ਦੀ ਚੇਤਾਵਨੀ


Punjabi Pehchan /

ਚੰਡੀਗੜ੍ਹ, 30 ਜੁਲਾਈ 2025: 30 ਜੁਲਾਈ ਨੂੰ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਪੀਲੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਬਠਿੰਡਾ, ਗਿੱਦੜਬਾਹਾ, ਜੈਤੋ, ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਇਸਦੇ ਨਾਲ ਹੀ ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਮਲੋਟ, ਧੂਰੀ, ਮਲੇਰਕੋਟਲਾ, ਬਠਿੰਡਾ, ਰਾਮਪੁਰਾ ਫੂਲ, ਜਲਾਲਾਬਾਦ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਮੋਗਾ, ਬਾੜਾ, ਮੋਗਾ, ਫਰੀਦਕੋਟਲਾ
ਫਿਲੌਰ, ਨਕੋਦਰ, ਫਗਵਾੜਾ, ਜਲੰਧਰ ਇਕ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਬਾਬਾ, ਅੰਮ੍ਰਿਤਸਰ ਦੋ, ਬਾਸਰਕੇ, ਇਕ, ਅੰਮ੍ਰਿਤਸਰ। ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਏ ਦਸੂਹਾ, ਮੁਕੇਰੀਆਂ ਵਿੱਚ ਸਵੇਰੇ 8 ਵਜੇ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ।
Read More:
Powered by

Meteorological department warns of heavy rain in several cities of punjab


Sports/Health/Entertainmant

Advertise Here

Reach thousands of visitors daily. High-visibility premium placement.

Get Started
Latest