ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਮੌਸਮ ਨੂੰ ਲੈ ਕਿ ਵੱਡਾ ਅਲਰਟ ਜਾਰੀ, ਅਗਲੇ 5 ਦਿਨਾਂ 'ਚ ਪੈ ਸਕਦਾ ਭਾਰੀ ਮੀਂਹ

ਮੌਸਮ ਨੂੰ ਲੈ ਕਿ ਵੱਡਾ ਅਲਰਟ ਜਾਰੀ, ਅਗਲੇ 5 ਦਿਨਾਂ 'ਚ ਪੈ ਸਕਦਾ ਭਾਰੀ


Punjabi Pehchan / Bureau Report

ਪੰਜਾਬ ਦੇ ਮੌਸਮ ਨੂੰ ਲੈ ਕੇ ਮਿਲੀ ਜਾਣਕਾਰੀ ਅਨੁਸਾਰ ਇੱਕ ਵਾਰ ਫਿਰ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਿੰਦੇ ਹਾਂ ਕਿ 7,8,ਅਤੇ 9 ਮਈ ਨੂੰ ਗਰਮੀ ਦੇ ਨਾਲ ਲੋਕਾਂ ਦਾ ਘਰਾਂ ਤੋਂ ਨਿਕਲਣਾ ਬਹੁਤ ਔਖਾ ਹੋਇਆ ਸੀ ਉੱਥੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਰਾਜ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ,ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ। 
ਮੌਸਮ ਵਿਭਾਗ ਨੇ 9 ਮਈ ਤੋਂ 12 ਮਈ ਤੱਕ ਮੌਸਮ ਸੰਬੰਧੀ ਚਿਤਾਵਨੀ ਜਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਮੌਸਮ ਸਾਫ਼ ਰਹੇਗਾ। ਪਰ ਅਗਲੇ 5 ਦਿਨ ਭਾਰੀ  ਮੀਂਹ ਦੀ ਸੰਭਾਵਨਾ ਜਤਾਈ ਜਾਂ ਰਹੀ ਹੈ । ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ,ਮੋਹਾਲੀ, ਲੁਧਿਆਣਾ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਰੂਪਨਗਰ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। 12 ਮਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। 
ਅਜਿਹੀ ਸਥਿਤੀ ਵਿੱਚ ਵਿਭਾਗ ਵੱਲੋਂ ਲੋਕਾਂ ਨੂੰ ਖੁੱਲ੍ਹੀਆਂ ਥਾਵਾਂ ‘ਤੇ ਜਾਣ ਤੋਂ ਬਚਣ ਲਈ  ਕਿਹਾ ਗਿਆ ਹੈ। ਰੁੱਖਾਂ ਅਤੇ ਕੱਚੀਆਂ ਇਮਾਰਤਾਂ ਤੋਂ ਦੂਰ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਪਨਾਹ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 112 ਨੰਬਰ ਤੋਂ ਮਦਦ ਲੈਣ ਨੂੰ ਕਿਹਾ ਗਿਆ ਹੈ। 
Powered by

Https livepunjabitv com control add posts php


Sports/Health/Entertainmant

Advertise Here

Reach thousands of visitors daily. High-visibility premium placement.

Get Started
Latest