ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਮੌਸਮ ਵਿਭਾਗ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਔਰੇਂਜ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਔਰੇਂਜ ਅਲਰਟ ਜਾ


Punjabi Pehchan /

ਚੰਡੀਗੜ੍ਹ, 03 ਜੂਨ 2025: ਪੰਜਾਬ 'ਚ ਮੌਸਮ ਬਦਲ ਰਿਹਾ ਹੈ | ਮੌਸਮ ਵਿਭਾਗ ਮੁਤਾਬਕ ਹਾਲ ਹੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਆਈ ਤਬਦੀਲੀ ਕਾਰਨ, ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। 2 ਜੂਨ 2025 ਨੂੰ ਬਠਿੰਡਾ 'ਚ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਸੀ।
ਪੰਜਾਬ ਦੇ ਚਾਰ ਜ਼ਿਲ੍ਹਿਆਂ ਜਿਨ੍ਹਾਂ 'ਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਮੀਂਹ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ  ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਨਾ ਸਿਰਫ਼ ਮੀਂਹ ਪਵੇਗਾ, ਸਗੋਂ ਤੇਜ਼ ਹਵਾਵਾਂ ਅਤੇ ਧੂੜ ਭਰੇ ਤੂਫ਼ਾਨ ਵੀ ਆ ਸਕਦੇ ਹਨ। 2 ਜੂਨ ਦੇ ਨਾਲ, ਨੌਤਪਾ ਦੇ 9 ਦਿਨ ਪੂਰੇ ਹੋ ਗਏ ਹਨ।
Read More: 

Powered by

Meteorological department issues rain orange alert in 16 districts of punjab


Sports/Health/Entertainmant

Advertise Here

Reach thousands of visitors daily. High-visibility premium placement.

Get Started
Latest