ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਪੰਜਾਬ ’ਚ ਜਲਦ ਹੋਵੇਗੀ ਮਾਨਸੂਨ ਦੀ ਐਂਟਰੀ ,ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ’ਚ ਜਲਦ ਹੋਵੇਗੀ ਮਾਨਸੂਨ ਦੀ ਐਂਟਰੀ ,ਮੌਸਮ ਵਿਭਾਗ ਵੱਲੋਂ ਯੈਲੋ ਅ


Punjabi Pehchan /

ਪੰਜਾਬ, 21 ਜੂਨ , 2025 : ਇਸ ਵਾਰ ਪੰਜਾਬ ਵਿੱਚ ਮਾਨਸੂਨ ਜਲਦੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਪੱਛਮੀ ਬੰਗਾਲ ਵਿੱਚ ਮਾਨਸੂਨ 25 ਮਈ ਨੂੰ ਦਸਤਕ ਦੇ ਕੇ ਗਿਆ ਸੀ ਅਤੇ ਜਿਸ ਦੇ ਚਲਦਿਆਂ ਪੰਜਾਬ ਵਿੱਚ ਵੀ ਮਾਨਸੂਨ ਜਲਦੀ ਆ ਸਕਦਾ ਹੈ ਅਤੇ ਬੀਤੇ ਦਿਨ ਜਿਹੜੀਆਂ ਬਰਸਾਤਾਂ ਹੋਈਆਂ ਨੇ ਉਸ ਨੂੰ ਪ੍ਰੀ ਮਾਨਸੂਨ ਦੀ ਬਰਸਾਤ ਵੀ ਕਿਹਾ ਗਿਆ ਹੈ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ 25 ਜੂਨ ਦੇ ਨਜ਼ਦੀਕ ਮਾਨਸੂਨ ਦਸਤਕ ਦੇ ਸਕਦਾ ਹੈ ਅਤੇ ਇਸ ਲੜੀ ਵਿੱਚ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।  ਜਿਸ ਨੂੰ ਲੈ ਕੇ ਲੁਧਿਆਣਾ ਪੀਏਯੂ ਦੇ ਮੌਸਮ ਵਿਗਿਆਨੀ ਵੱਲੋਂ ਲੋਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ। 
ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 22 ਤੋਂ 25 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹਲਕੀ ਅਤੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ ਉਹਨਾਂ ਨੇ ਕਿਹਾ ਕਿ ਮਾਨਸੂਨ ਐਕਟਿਵ ਹੈ ਤੇ ਜਲਦ ਹੀ ਪੰਜਾਬ ਵਿੱਚ ਦਸਤਕ ਦੇਖ ਸਕਦਾ ਹੈ।
ਉਨ੍ਹਾਂ ਨੇ ਵੀ ਕਿਹਾ ਕਿ ਬੇਸ਼ੱਕ ਦਿਨ ਦਾ ਤਾਪਮਾਨ ਆਮ ਦੇ ਬਰਾਬਰ ਚੱਲ ਰਿਹਾ ਹੈ ਪਰ ਰਾਤ ਦੇ ਤਾਪਮਾਨ ਕੁਝ ਜਿਆਦਾ ਚੱਲ ਰਹੇ ਹਨ ਜੋ ਕਿ ਮਾਨਸੂਨ ਦੇ ਲਈ ਚੰਗੇ ਹੁੰਦੇ ਹਨ ਉਹਨਾਂ ਨੇ ਕਿਹਾ ਕਿ ਪੱਛਮੀ ਚੱਕਰਵਾਤ ਦੇ ਚਲਦਿਆਂ ਹੁੰਮਸ ਭਰੀ ਗਰਮੀ ਲੋਕਾਂ ਨੂੰ ਮਹਿਸੂਸ ਹੋ ਰਹੀ ਹੈ ਅਤੇ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਆਪਣੀ ਸਿਹਤ ਦਾ ਜਿਆਦਾ ਧਿਆਨ ਰੱਖਣਾ ਚਾਹੀਦਾ ਹੈ। ਵੱਧ ਤੋਂ ਵੱਧ ਤਰਲ ਪਦਾਰਥ ਪੀਣਾ ਚਾਹੀਦਾ ਹੈ ਉਹਨਾਂ ਨੇ ਕਿਹਾ ਕਿ ਮਾਨਸੂਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 
Read More:
Powered by

The monsoon will soon enter punjab yellow alert issued by the weather department


Sports/Health/Entertainmant

Advertise Here

Reach thousands of visitors daily. High-visibility premium placement.

Get Started
Latest